Wildebeest analysis examples for:   pan-pan   ਔ    February 25, 2023 at 00:59    Script wb_pprint_html.py   by Ulf Hermjakob

363  GEN 15:2  ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
438  GEN 18:13  ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
1547  EXO 1:14  ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।
1552  EXO 1:19  ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ।
1557  EXO 2:2  ਉਹ ਔਰਤ ਗਰਭਵਤੀ ਹੋਈ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਨੂੰ ਤਿੰਨ ਮਹੀਨੇ ਤੱਕ ਲੁਕਾ ਕੇ ਰੱਖਿਆ ਕਿਉਂਕਿ ਉਹ ਵੇਖਣ ਵਿੱਚ ਬਹੁਤ ਸੋਹਣਾ ਸੀ।
1562  EXO 2:7  ਤਦ ਉਸ ਦੀ ਭੈਣ ਨੇ ਫ਼ਿਰਊਨ ਦੀ ਧੀ ਨੂੰ ਆਖਿਆ, “ਮੈਂ ਜਾ ਕੇ ਇਬਰਾਨਣਾਂ ਵਿੱਚੋਂ ਕਿਸੇ ਦੁੱਧ ਚੁੰਘਾਉਣ ਵਾਲੀ ਔਰਤ ਨੂੰ ਤੁਹਾਡੇ ਕੋਲ ਲਿਆਵਾਂ ਤਾਂ ਜੋ ਉਹ ਤੁਹਾਡੇ ਲਈ ਇਸ ਬੱਚੇ ਨੂੰ ਦੁੱਧ ਚੁੰਘਾਇਆ ਕਰੇ?”
1564  EXO 2:9  ਤਦ ਫ਼ਿਰਊਨ ਦੀ ਧੀ ਨੇ ਉਸ ਨੂੰ ਆਖਿਆ, ਇਸ ਬੱਚੇ ਨੂੰ ਲੈ ਅਤੇ ਮੇਰੇ ਲਈ ਦੁੱਧ ਪਿਲਾ, ਮੈਂ ਤੈਨੂੰ ਮਜ਼ਦੂਰੀ ਦੇਵਾਂਗੀ। ਤਦ ਉਸ ਔਰਤ ਨੇ ਬੱਚੇ ਨੂੰ ਲੈ ਕੇ ਦੁੱਧ ਪਿਲਾਇਆ।
1602  EXO 3:22  ਸਗੋਂ ਇੱਕ-ਇੱਕ ਔਰਤ ਆਪਣੀ ਗੁਆਂਢਣ ਤੋਂ ਅਤੇ ਉਸ ਤੋਂ ਜੋ ਉਸ ਦੇ ਘਰ ਵਿੱਚ ਰਹਿੰਦੀ ਹੈ, ਚਾਂਦੀ ਦੇ ਗਹਿਣੇ, ਸੋਨੇ ਦੇ ਗਹਿਣੇ ਅਤੇ ਬਸਤਰ ਮੰਗੇਗੀ ਅਤੇ ਤੁਸੀਂ ਆਪਣੇ ਪੁੱਤਰਾਂ ਅਤੇ ਧੀਆਂ ਦੇ ਪਾਓਗੇ ਅਤੇ ਮਿਸਰੀਆਂ ਨੂੰ ਲੁੱਟ ਲਓਗੇ।
1671  EXO 6:15  ਸ਼ਿਮਓਨ ਦੇ ਪੁੱਤਰ ਯਮੂਏਲ ਯਾਮੀਨ ਓਹਦ ਯਾਕੀਨ ਸੋਹਰ ਅਤੇ ਸ਼ਾਊਲ ਕਨਾਨੀ ਔਰਤ ਦਾ ਪੁੱਤਰ, ਇਹ ਸ਼ਿਮਓਨ ਦੀਆਂ ਮੂੰਹੀਆਂ ਹਨ।
1809  EXO 11:2  ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।
1883  EXO 13:15  ਫੇਰ ਇਸ ਤਰ੍ਹਾਂ ਹੋਇਆ ਕਿ ਜਾਂ ਫ਼ਿਰਊਨ ਨੇ ਸਾਡਾ ਬਾਹਰ ਜਾਣਾ ਔਖਾ ਕਰ ਦਿੱਤਾ ਤਾਂ ਯਹੋਵਾਹ ਨੇ ਮਿਸਰ ਦੇਸ ਦੇ ਸਾਰੇ ਪਹਿਲੌਠਿਆਂ ਨੂੰ ਮਾਰ ਸੁੱਟਿਆ ਆਦਮੀ ਦੇ ਪਹਿਲੌਠੇ ਤੋਂ ਲੈ ਕੇ ਡੰਗਰ ਦੇ ਪਹਿਲੌਠੇ ਤੱਕ। ਇਸ ਲਈ ਅਸੀਂ ਯਹੋਵਾਹ ਨੂੰ ਨਰਾਂ ਵਿੱਚੋਂ ਹਰ ਇੱਕ ਕੁੱਖ ਦਾ ਖੋਲ੍ਹਣ ਵਾਲਾ ਬਲੀ ਦਿੰਦੇ ਹਾਂ ਅਤੇ ਆਪਣੇ ਪੁੱਤਰਾਂ ਵਿੱਚੋਂ ਹਰ ਪਹਿਲੌਠੇ ਨੂੰ ਛੁਡਾ ਲੈਂਦੇ ਹਾਂ।
2026  EXO 18:26  ਉਹ ਹਰ ਵੇਲੇ ਪਰਜਾ ਦਾ ਨਿਆਂ ਕਰਦੇ ਸਨ ਅਤੇ ਔਖਾ ਕੰਮ ਮੂਸਾ ਕੋਲ ਲਿਆਉਂਦੇ ਸਨ ਪਰ ਸਾਰੇ ਛੋਟੇ ਕੰਮ ਆਪ ਨਬੇੜ ਲੈਂਦੇ ਸਨ।
2042  EXO 19:15  ਫਿਰ ਉਸ ਨੇ ਪਰਜਾ ਨੂੰ ਆਖਿਆ, ਤੀਜੇ ਦਿਨ ਲਈ ਤਿਆਰ ਰਹੋ ਅਤੇ ਔਰਤ ਦੇ ਨੇੜੇ ਨਾ ਜਾਓ।
2081  EXO 21:3  ਜੇ ਉਹ ਇਕੱਲਾ ਆਇਆ ਹੋਵੇ ਤਾਂ ਇਕੱਲਾ ਚੱਲਿਆ ਜਾਵੇ ਅਤੇ ਜੇ ਉਹ ਔਰਤ ਵਾਲਾ ਸੀ ਤਾਂ ਉਸ ਦੀ ਔਰਤ ਉਸ ਦੇ ਨਾਲ ਚੱਲੀ ਜਾਵੇ।
2082  EXO 21:4  ਜੇ ਉਸ ਦੇ ਸੁਆਮੀ ਨੇ ਉਸ ਨੂੰ ਔਰਤ ਦਿੱਤੀ ਹੋਵੇ ਅਤੇ ਉਹ ਉਸ ਲਈ ਪੁੱਤਰ ਧੀਆਂ ਜਣੀ ਤਾਂ ਉਹ ਔਰਤ ਅਤੇ ਉਹ ਦੇ ਬੱਚੇ ਉਹ ਦੇ ਸੁਆਮੀ ਦੇ ਹੋਣਗੇ ਅਤੇ ਉਹ ਇਕੱਲਾ ਚੱਲਿਆ ਜਾਵੇ।
2083  EXO 21:5  ਪਰ ਜੇ ਦਾਸ ਸਫ਼ਾਈ ਨਾਲ ਆਖੇ ਕਿ ਮੈਂ ਆਪਣੇ ਸੁਆਮੀ ਅਤੇ ਆਪਣੀ ਔਰਤ ਅਤੇ ਆਪਣੇ ਬੱਚਿਆਂ ਨਾਲ ਪ੍ਰੇਮ ਕਰਦਾ ਹਾਂ। ਮੈਂ ਅਜ਼ਾਦ ਹੋ ਕੇ ਚੱਲਿਆ ਨਹੀਂ ਜਾਂਵਾਂਗਾ
2088  EXO 21:10  ਜੇ ਉਹ ਦੂਜੀ ਔਰਤ ਆਪਣੇ ਲਈ ਲਵੇ ਤਾਂ ਉਸ ਦੇ ਖਾਣੇ ਕੱਪੜੇ ਅਤੇ ਵਿਆਹ ਵਾਲੇ ਹੱਕ ਨੂੰ ਨਾ ਘਟਾਵੇ।
2100  EXO 21:22  ਜਦ ਕਦੀ ਮਨੁੱਖ ਆਪੋ ਵਿੱਚ ਹੱਥੋਂ ਪਾਈ ਹੋਣ ਅਤੇ ਕਿਸੇ ਗਰਭਵਤੀ ਔਰਤ ਨੂੰ ਧੱਕਾ ਮਾਰਨ ਕਿ ਉਸ ਦਾ ਗਰਭ ਡਿੱਗ ਪਏ ਪਰ ਕੋਈ ਹੋਰ ਕਸਰ ਨਾ ਪਏ ਤਾਂ ਉਹ ਜ਼ਰੂਰ ਦੰਡ ਭਰੇ ਜਿੰਨਾਂ ਉਸ ਔਰਤ ਦਾ ਪਤੀ ਉਸ ਉੱਤੇ ਠਹਿਰਾਵੇ ਪਰ ਉਹ ਨਿਆਂਈਆਂ ਦੇ ਆਖੇ ਦੇ ਅਨੁਸਾਰ ਦੇਵੇ।
2106  EXO 21:28  ਜਦ ਕੋਈ ਬਲ਼ਦ ਕਿਸੇ ਮਨੁੱਖ ਨੂੰ ਜਾਂ ਕਿਸੇ ਔਰਤ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ ਤਾਂ ਉਸ ਬਲ਼ਦ ਨੂੰ ਜ਼ਰੂਰ ਵੱਟੇ ਮਾਰੇ ਜਾਣ ਅਤੇ ਉਸ ਦਾ ਮਾਸ ਖਾਧਾ ਨਾ ਜਾਵੇ ਪਰ ਉਸ ਬਲ਼ਦ ਦਾ ਮਾਲਕ ਬੇਦੋਸ਼ਾ ਠਹਿਰੇ।
2107  EXO 21:29  ਜੇ ਉਹ ਬਲ਼ਦ ਪਿੱਛੇ ਵੀ ਮਾਰ-ਕਾਟ ਹੁੰਦਾ ਸੀ ਪਰ ਉਸ ਨੇ ਉਹ ਨੂੰ ਨਾ ਸਾਂਭਿਆ ਅਤੇ ਉਸ ਨੇ ਕਿਸੇ ਮਨੁੱਖ ਜਾਂ ਔਰਤ ਨੂੰ ਮਾਰ ਦਿੱਤਾ ਹੋਵੇ ਤਾਂ ਉਸ ਬਲ਼ਦ ਨੂੰ ਵੱਟਿਆਂ ਨਾਲ ਮਾਰਿਆ ਜਾਵੇ ਅਤੇ ਉਸ ਦਾ ਮਾਲਕ ਵੀ ਮਾਰਿਆ ਜਾਵੇ।
2138  EXO 22:23  ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।
2441  EXO 32:2  ਤਾਂ ਹਾਰੂਨ ਨੇ ਉਨ੍ਹਾਂ ਨੂੰ ਆਖਿਆ, ਆਪਣੀਆਂ ਔਰਤਾਂ ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਦੇ ਕੰਨਾਂ ਦੇ ਸੋਨੇ ਦੇ ਬਾਲੇ ਤੋੜ ਤਾੜ ਕੇ ਮੇਰੇ ਕੋਲ ਲੈ ਆਓ।
2554  EXO 35:22  ਮਨੁੱਖ ਅਤੇ ਉਨ੍ਹਾਂ ਦੇ ਨਾਲ ਔਰਤਾਂ ਆਈਆਂ ਅਤੇ ਮਨ ਦੀ ਭਾਉਣੀ ਨਾਲ ਜੁਗਨੀਆਂ, ਨਥਾਂ, ਛਾਪਾਂ ਅਤੇ ਹਾਰ ਸਾਰੇ ਸੋਨੇ ਦੇ ਗਹਿਣੇ ਲਿਆਏ ਅਤੇ ਸਾਰੇ ਮਨੁੱਖਾਂ ਨੇ ਯਹੋਵਾਹ ਲਈ ਸੋਨੇ ਦੀਆਂ ਭੇਟਾਂ ਦਿੱਤੀਆਂ
3339  LEV 20:20  ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।
3340  LEV 20:21  ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ।
3814  NUM 5:21  ਤਦ ਜਾਜਕ ਉਸ ਔਰਤ ਨੂੰ ਸਰਾਪ ਦੀ ਸਹੁੰ ਦੇਵੇ ਅਤੇ ਜਾਜਕ ਉਸ ਔਰਤ ਨੂੰ ਆਖੇ ਕਿ ਯਹੋਵਾਹ ਤੈਨੂੰ ਸਰਾਪ ਅਤੇ ਸਹੁੰ ਲਈ ਤੇਰੇ ਲੋਕਾਂ ਵਿੱਚ ਠਹਿਰਾਵੇ ਅਤੇ ਯਹੋਵਾਹ ਤੇਰੇ ਪੱਟ ਨੂੰ ਸਾੜੇ ਅਤੇ ਤੇਰੇ ਢਿੱਡ ਨੂੰ ਸੁਜਾਵੇ।
3818  NUM 5:25  ਫੇਰ ਜਾਜਕ ਉਸ ਔਰਤ ਦੇ ਹੱਥੋਂ ਜਲਣ ਵਾਲੇ ਮੈਦੇ ਦੀ ਭੇਟ ਲੈ ਕੇ ਯਹੋਵਾਹ ਦੇ ਅੱਗੇ ਉਸ ਮੈਦੇ ਦੀ ਭੇਟ ਨੂੰ ਹਿਲਾਵੇ ਅਤੇ ਉਸ ਨੂੰ ਜਗਵੇਦੀ ਦੇ ਨੇੜੇ ਲਿਆਵੇ।
3819  NUM 5:26  ਜਾਜਕ ਉਸ ਮੈਦੇ ਦੀ ਭੇਟ ਵਿੱਚੋਂ ਯਾਦਗਾਰੀ ਲਈ ਇੱਕ ਮੁੱਠ ਭਰ ਕੇ ਜਗਵੇਦੀ ਉੱਤੇ ਸਾੜੇ ਅਤੇ ਉਸ ਦੇ ਪਿੱਛੋਂ ਉਹ ਜਲ ਉਸ ਔਰਤ ਨੂੰ ਪਿਲਾਵੇ।
3820  NUM 5:27  ਜਦ ਉਹ ਜਲ ਔਰਤ ਨੂੰ ਪਿਲਾ ਦੇਵੇ ਤਾਂ ਐਉਂ ਹੋਵੇਗਾ ਕਿ ਜੇਕਰ ਔਰਤ ਭਰਿਸ਼ਟੀ ਗਈ ਹੈ ਅਤੇ ਉਸ ਨੇ ਆਪਣੇ ਪਤੀ ਦੇ ਵਿਰੁੱਧ ਦੋਸ਼ ਕੀਤਾ ਹੈ ਤਾਂ ਉਹ ਜਲ ਜਿਹੜਾ ਸਰਾਪ ਦਾ ਕਾਰਨ ਹੈ ਉਸ ਦੇ ਅੰਦਰ ਜਾ ਕੇ ਕੌੜਾ ਹੋ ਜਾਵੇਗਾ ਅਤੇ ਉਸ ਦਾ ਸਰੀਰ ਸੁੱਜ ਜਾਵੇਗਾ ਅਤੇ ਉਸ ਦੀ ਜਾਂਘ ਸੜ ਜਾਵੇਗੀ ਅਤੇ ਉਹ ਆਪਣੇ ਲੋਕਾਂ ਵਿੱਚ ਸਰਾਪਣ ਹੋਵੇਗੀ।
3821  NUM 5:28  ਪਰ ਜੇ ਔਰਤ ਭਰਿਸ਼ਟ ਨਹੀਂ ਹੋਈ ਹੋਵੇ ਸਗੋਂ ਸਾਫ਼ ਰਹੀ ਹੈ ਤਾਂ ਉਹ ਬਚੀ ਰਹੇਗੀ ਅਤੇ ਉਹ ਸੰਤਾਨ ਜਣੇਗੀ।
3822  NUM 5:29  ਇਹ ਬਿਵਸਥਾ ਉਸ ਜਲਣ ਦੀ ਹੈ ਜਦ ਔਰਤ ਆਪਣੇ ਮਨੁੱਖ ਦੀ ਹੋਣ ਵਿੱਚ ਕੁਰਾਹੀ ਹੋ ਕੇ ਹੋਰ ਪਾਸੇ ਚਲੀ ਜਾਵੇ।
3823  NUM 5:30  ਜਦ ਕਿਸੇ ਮਨੁੱਖ ਦਾ ਜਲਣ ਦਾ ਸੁਭਾਅ ਹੋ ਜਾਵੇ ਅਤੇ ਉਸ ਨੂੰ ਆਪਣੀ ਔਰਤ ਦੀ ਜਲਣ ਹੋਵੇ ਤਾਂ ਉਹ ਮਨੁੱਖ ਉਸ ਔਰਤ ਨੂੰ ਯਹੋਵਾਹ ਅੱਗੇ ਖੜ੍ਹੀ ਕਰੇ ਅਤੇ ਜਾਜਕ ਉਸ ਉੱਤੇ ਇਹ ਸਾਰੀ ਬਿਵਸਥਾ ਵਰਤੇ।
3824  NUM 5:31  ਇਸ ਤਰ੍ਹਾਂ ਉਹ ਮਨੁੱਖ ਬਦੀ ਤੋਂ ਬਚਿਆ ਰਹੇ ਪਰ ਉਹ ਔਰਤ ਆਪਣੀ ਬਦੀ ਨੂੰ ਆਪ ਚੁੱਕੇਗੀ।
4675  NUM 31:9  ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ।
4683  NUM 31:17  ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ।
4746  NUM 32:26  ਸਾਡੇ ਬਾਲ ਬੱਚੇ, ਸਾਡੀਆਂ ਔਰਤਾਂ, ਸਾਡੇ ਝੁੰਡ ਅਤੇ ਸਾਡੇ ਸਾਰੇ ਜਾਨਵਰ ਗਿਲਆਦ ਦੇ ਸ਼ਹਿਰਾਂ ਵਿੱਚ ਰਹਿਣਗੇ।
4911  DEU 1:17  ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”
5127  DEU 7:14  ਤੁਸੀਂ ਸਾਰਿਆਂ ਲੋਕਾਂ ਵਿੱਚੋਂ ਮੁਬਾਰਕ ਹੋਵੋਗੇ। ਤੁਹਾਡੇ ਵਿੱਚੋਂ ਨਾ ਕੋਈ ਪੁਰਖ ਅਤੇ ਨਾ ਕੋਈ ਇਸਤਰੀ ਬੇ-ਔਲਾਦ ਰਹੇਗੀ ਅਤੇ ਨਾ ਹੀ ਤੁਹਾਡੇ ਡੰਗਰਾਂ ਵਿੱਚੋਂ ਕੋਈ।
5339  DEU 15:18  ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ।
5721  DEU 30:11  ਵੇਖੋ, ਇਹ ਹੁਕਮ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਨਾ ਤਾਂ ਇਹ ਤੁਹਾਡੇ ਲਈ ਬਹੁਤਾ ਔਖਾ ਹੈ ਅਤੇ ਨਾ ਹੀ ਤੁਹਾਡੇ ਤੋਂ ਬਹੁਤ ਦੂਰ ਹੈ।
5867  JOS 1:14  ਤੁਹਾਡੀਆਂ ਔਰਤਾਂ, ਤੁਹਾਡੇ ਬੱਚੇ ਅਤੇ ਤੁਹਾਡੇ ਡੰਗਰ ਇਸ ਧਰਤੀ ਵਿੱਚ ਵੱਸਣਗੇ, ਜਿਹੜੀ ਯਰਦਨ ਦੇ ਪਾਰ ਮੂਸਾ ਨੇ ਤੁਹਾਨੂੰ ਦਿੱਤੀ ਹੈ ਪਰ ਤੁਸੀਂ ਸਾਰੇ ਜਿੰਨ੍ਹੇ ਸੂਰਬੀਰ ਹੋ ਸ਼ਸਤਰ ਬੰਨ੍ਹ ਕੇ ਆਪਣਿਆਂ ਭਰਾਵਾਂ ਦੇ ਅੱਗੇ ਪਾਰ ਲੰਘੋ ਅਤੇ ਉਹਨਾਂ ਦੀ ਸਹਾਇਤਾ ਕਰੋ।
5875  JOS 2:4  ਉਸ ਔਰਤ ਨੇ ਦੋਵੇਂ ਮਨੁੱਖਾਂ ਨੂੰ ਲੁਕਾ ਦਿੱਤਾ ਅਤੇ ਇਸ ਤਰ੍ਹਾਂ ਆਖਿਆ ਕਿ ਉਹ ਮਨੁੱਖ ਮੇਰੇ ਕੋਲ ਆਏ ਤਾਂ ਸਨ ਪਰ ਮੈਨੂੰ ਪਤਾ ਨਹੀਂ ਕਿ ਉਹ ਕਿੱਥੋਂ ਦੇ ਸਨ।
5973  JOS 6:22  ਪਰ ਯਹੋਸ਼ੁਆ ਨੇ ਉਹਨਾਂ ਦੋਹਾਂ ਮਨੁੱਖਾਂ ਨੂੰ ਜਿਹੜੇ ਉਸ ਦੇਸ ਦੀ ਖ਼ੋਜ ਕੱਢਣ ਗਏ ਸਨ ਆਖਿਆ ਕਿ ਉਸ ਵੇਸਵਾ ਦੇ ਘਰ ਜਾਓ ਅਤੇ ਉਸ ਔਰਤ ਨੂੰ ਅਤੇ ਜੋ ਕੁਝ ਉਸ ਦਾ ਹੈ ਬਾਹਰ ਲੈ ਆਓ ਜਿਵੇਂ ਤੁਸੀਂ ਉਸ ਦੇ ਨਾਲ ਸਹੁੰ ਖਾਧੀ ਸੀ।
7229  1SA 1:15  ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।
7247  1SA 2:5  ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ, ਅਤੇ ਉਹ ਜੋ ਭੁੱਖੇ ਸਨ ਉਨ੍ਹਾਂ ਦੀ ਭੁੱਖ ਮਿਟ ਗਈ, ਇਥੋਂ ਤੱਕ ਜੋ ਬੇ-ਔਲਾਦ ਸਨ ਉਹਨਾਂ ਦੇ ਸੱਤ ਜੰਮੇ, ਅਤੇ ਜਿਹ ਦੇ ਢੇਰ ਸਾਰੇ ਬਾਲ ਬੱਚੇ ਸਨ ਉਹ ਕਮਜ਼ੋਰ ਪੈ ਗਈ।
7516  1SA 14:6  ਤਦ ਯੋਨਾਥਾਨ ਨੇ ਉਸ ਜੁਆਨ ਨੂੰ ਜੋ ਉਹ ਦੇ ਸ਼ਸਤਰ ਚੁੱਕਦਾ ਸੀ ਆਖਿਆ, ਚੱਲ ਅਸੀਂ ਉੱਥੇ ਉਨ੍ਹਾਂ ਅਸੁੰਨਤੀਆਂ ਦੀ ਚੌਂਕੀ ਵੱਲ ਚੱਲੀਏ, ਕੀ ਜਾਣੀਏ ਜੋ ਯਹੋਵਾਹ ਸਾਡੀ ਮਦਦ ਕਰੇ ਕਿਉਂ ਜੋ ਯਹੋਵਾਹ ਲਈ ਕੁਝ ਔਖਾ ਨਹੀਂ ਜੋ ਬਹੁਤਿਆਂ ਨਾਲ ਜਾਂ ਥੋੜ੍ਹੇ ਲੋਕਾਂ ਦੇ ਰਾਹੀਂ ਛੁਟਕਾਰਾ ਦੇਵੇ।
7534  1SA 14:24  ਇਸਰਾਏਲੀ ਮਨੁੱਖ ਉਸ ਦਿਨ ਬਹੁਤ ਔਖੇ ਸਨ ਕਿਉਂ ਜੋ ਸ਼ਾਊਲ ਨੇ ਲੋਕਾਂ ਨੂੰ ਸਹੁੰ ਚੁਕਾ ਕੇ ਇਉਂ ਆਖਿਆ ਸੀ ਕਿ ਜਿਹੜਾ ਅੱਜ ਸ਼ਾਮਾਂ ਤੱਕ ਭੋਜਨ ਚੱਖੇ, ਉਹ ਦੇ ਉੱਤੇ ਸਰਾਪ ਹੋਵੇ ਇਸ ਕਾਰਨ ਜੋ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂ ਸੋ ਉਹਨਾਂ ਲੋਕਾਂ ਵਿੱਚੋਂ ਕਿਸੇ ਨੇ ਭੋਜਨ ਨਾ ਚੱਖਿਆ ਸੀ।
7595  1SA 15:33  ਪਰ ਸਮੂਏਲ ਨੇ ਆਖਿਆ, ਜਿਸ ਤਰ੍ਹਾਂ ਤੇਰੀ ਤਲਵਾਰ ਨੇ ਤੀਵੀਆਂ ਨੂੰ ਔਂਤਰੀਆਂ ਕੀਤਾ ਉਸੇ ਤਰ੍ਹਾਂ ਹੀ ਤੇਰੀ ਮਾਂ ਤੀਵੀਆਂ ਵਿੱਚੋਂ ਔਂਤਰੀ ਹੋਵੇਗੀ ਅਤੇ ਸਮੂਏਲ ਨੇ ਗਿਲਗਾਲ ਵਿੱਚ ਯਹੋਵਾਹ ਦੇ ਅੱਗੇ ਅਗਾਗ ਨੂੰ ਟੋਟੇ-ਟੋਟੇ ਕੀਤਾ।
7753  1SA 20:21  ਅਤੇ ਵੇਖ, ਉਸ ਵੇਲੇ ਮੈਂ ਇੱਕ ਮੁੰਡੇ ਨੂੰ ਭੇਜਾਂਗਾ ਜੋ ਤੀਰ ਲੱਭ ਕੇ ਲੈ ਆਵੇ। ਉਸ ਵੇਲੇ ਜੇ ਮੈਂ ਮੁੰਡੇ ਨੂੰ ਆਖਾਂ, ਵੇਖ, ਤੀਰ ਤੇਰੇ ਇਸ ਪਾਸੇ ਹਨ ਲੱਭ ਕੇ ਲਿਆ ਤਾਂ ਤੂੰ ਨਿੱਕਲ ਆਵੀਂ ਕਿਉਂ ਜੋ ਤੇਰੇ ਲਈ ਸੁੱਖ ਹੈ ਅਤੇ ਜਿਉਂਦੇ ਪਰਮੇਸ਼ੁਰ ਦੀ ਸਹੁੰ, ਔਖ ਨਹੀਂ ਹੈ।
7895  1SA 25:31  ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।
7976  1SA 29:6  ਤਦ ਆਕੀਸ਼ ਨੇ ਦਾਊਦ ਨੂੰ ਸੱਦ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਸੱਚ-ਮੁੱਚ ਤੂੰ ਸਿੱਧਾ ਹੀ ਹੈਂ ਅਤੇ ਮੇਰੇ ਨਾਲ ਦਲ ਵਿੱਚ ਤੇਰਾ ਆਉਣਾ ਜਾਣਾ ਮੈਨੂੰ ਚੰਗਾ ਦਿੱਸਿਆ ਕਿਉਂ ਜੋ ਜਿਸ ਦਿਨ ਦਾ ਤੂੰ ਮੇਰੇ ਕੋਲ ਆਇਆ ਹੈਂ ਅੱਜ ਤੱਕ ਮੈਂ ਤੇਰੇ ਵਿੱਚ ਕੋਈ ਔਗੁਣ ਨਹੀਂ ਲੱਭਾ ਪਰ ਸਰਦਾਰ ਤੇਰੇ ਨਾਲ ਰਾਜ਼ੀ ਨਹੀਂ
8322  2SA 13:2  ਅਮਨੋਨ ਅਜਿਹਾ ਬੇਚੈਨ ਹੋਇਆ ਜੋ ਆਪਣੀ ਭੈਣ ਤਾਮਾਰ ਦੇ ਕਾਰਨ ਬਿਮਾਰ ਹੋ ਗਿਆ ਕਿਉਂ ਜੋ ਉਹ ਕੁਆਰੀ ਸੀ ਇਸ ਲਈ ਅਮਨੋਨ ਉਹ ਦੇ ਨਾਲ ਕੁਝ ਕਰਨਾ ਔਖਾ ਜਾਣ ਪਿਆ।
8612  2SA 22:7  ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਹਾਂ, ਆਪਣੇ ਪਰਮੇਸ਼ੁਰ ਨੂੰ ਪੁਕਾਰਿਆ। ਉਹ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਹ ਦੇ ਕੰਨਾਂ ਤੱਕ ਪਹੁੰਚੀ।
8835  1KI 3:16  ਉਸ ਵੇਲੇ ਦੋ ਔਰਤਾਂ ਜਿਹੜੀਆਂ ਵੇਸਵਾਂ ਸਨ ਪਾਤਸ਼ਾਹ ਦੇ ਸਨਮੁਖ ਆ ਖੜ੍ਹੀਆਂ।
8836  1KI 3:17  ਇੱਕ ਔਰਤ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਔਰਤਾਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਤੇ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਇੱਕ ਬੱਚੇ ਨੂੰ ਜਨਮ ਦਿੱਤਾ।
8837  1KI 3:18  ਤਦ ਤੀਜੇ ਦਿਨ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਬੱਚੇ ਨੂੰ ਜਨਮ ਦੇ ਚੁੱਕੀ, ਤਾਂ ਇਹ ਔਰਤ ਨੇ ਵੀ ਇੱਕ ਬੱਚੇ ਨੂੰ ਜਨਮ ਦਿੱਤਾ, ਅਸੀਂ ਇਕੱਠੀਆਂ ਸੀ ਅਤੇ ਸਾਡੇ ਨਾਲ ਘਰ ਵਿੱਚ ਕੋਈ ਓਪਰਾ ਨਹੀਂ ਸੀ, ਇੱਥੋਂ ਤੱਕ ਕਿ ਘਰ ਵਿੱਚ ਸਾਡੇ ਤੋਂ ਇਲਾਵਾ ਹੋਰ ਕੋਈ ਵੀ ਨਹੀਂ ਸੀ।
8838  1KI 3:19  ਇਸ ਔਰਤ ਦਾ ਬੱਚਾ ਰਾਤ ਨੂੰ ਮਰ ਗਿਆ ਕਿਉਂ ਜੋ ਇਹ ਉਹ ਦੇ ਉੱਤੇ ਲੇਟ ਗਈ ਸੀ।
8841  1KI 3:22  ਤਦ ਦੂਜੀ ਔਰਤ ਨੇ ਆਖਿਆ, ਇਸ ਤਰ੍ਹਾਂ ਨਹੀਂ ਹੈ, ਸਗੋਂ ਜਿਉਂਦਾ ਬੱਚਾ ਮੇਰਾ ਹੈ ਅਤੇ ਮਰਿਆ ਹੋਇਆ ਤੇਰਾ ਹੈ। ਪਹਿਲੀ ਨੇ ਆਖਿਆ, ਇਸ ਤਰ੍ਹਾਂ ਨਹੀਂ ਤੇਰਾ ਬੱਚਾ ਮਰਿਆ ਹੋਇਆ ਹੈ ਅਤੇ ਮੇਰਾ ਬੱਚਾ ਜਿਉਂਦਾ ਹੈ। ਇਸ ਤਰ੍ਹਾਂ ਉਨ੍ਹਾਂ ਨੇ ਪਾਤਸ਼ਾਹ ਦੇ ਸਨਮੁਖ ਗੱਲਾਂ ਕੀਤੀਆਂ।
8845  1KI 3:26  ਤਦ ਉਹ ਔਰਤ ਜਿਸ ਦਾ ਬੱਚਾ ਜਿਉਂਦਾ ਸੀ ਪਾਤਸ਼ਾਹ ਨੂੰ ਆਖਣ ਲੱਗੀ, ਹੇ ਮੇਰੇ ਮਾਲਕ, ਜਿਉਂਦਾ ਬੱਚਾ ਇਸੇ ਨੂੰ ਦੇ ਦਿਓ ਅਤੇ ਉਸ ਨੂੰ ਨਾ ਮਾਰੋ ਕਿਉਂ ਜੋ ਉਸ ਦੀ ਮਮਤਾ ਆਪਣੇ ਬੱਚੇ ਲਈ ਬਲ ਉੱਠੀ ਸੀ। ਦੂਜੀ ਨੇ ਆਖਿਆ, ਇਹ ਨਾ ਮੇਰਾ ਰਹੇ ਨਾ ਤੇਰਾ ਸਗੋਂ ਚੀਰਿਆ ਜਾਵੇ।
9025  1KI 8:37  ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।
9158  1KI 12:4  ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕੀਤਾ ਹੋਇਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਨੂੰ ਅਤੇ ਉਸ ਭਾਰੀ ਜੂਲੇ ਨੂੰ ਜੋ ਸਾਡੇ ਉੱਤੇ ਦੇ ਰੱਖਿਆ ਹੈ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ।
9226  1KI 14:5  ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤਰ ਲਈ ਤੇਰੇ ਕੋਲੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬਿਮਾਰ ਹੈ ਸੋ ਤੂੰ ਉਹ ਨੂੰ ਇਸ ਤਰ੍ਹਾਂ ਇਸ ਤਰ੍ਹਾਂ ਆਖੀਂ ਕਿਉਂ ਜੋ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਔਰਤ ਬਣਾਵੇਗੀ।
9227  1KI 14:6  ਤਾਂ ਇਸ ਤਰ੍ਹਾਂ ਹੋਇਆ ਕਿ ਜਦ ਅਹੀਯਾਹ ਨੇ ਉਹ ਦੇ ਪੈਰਾਂ ਦੀ ਪੈਛੜ ਜਾਂ ਉਹ ਬੂਹੇ ਦੇ ਅੰਦਰ ਵੜੀ ਸੁਣੀ ਤਾਂ ਉਸ ਆਖਿਆ, ਹੇ ਯਾਰਾਬੁਆਮ ਦੀ ਰਾਣੀ ਅੰਦਰ ਲੰਘ ਆ। ਤੂੰ ਆਪ ਨੂੰ ਹੋਰ ਔਰਤ ਕਿਉਂ ਬਣਾਉਂਦੀ ਹੈਂ? ਮੈਂ ਤੇਰੇ ਕੋਲ ਸਖ਼ਤ ਗੱਲਾਂ ਲਈ ਭੇਜਿਆ ਗਿਆ ਹਾਂ।
9329  1KI 17:9  ਕਿ ਉੱਠ ਅਤੇ ਸੀਦੋਨ ਦੇ ਸਾਰਫਥ ਨੂੰ ਚਲਾ ਜਾ ਅਤੇ ਉੱਥੇ ਜਾ ਟਿੱਕ। ਵੇਖ ਮੈਂ ਇੱਕ ਵਿਧਵਾ ਔਰਤ ਨੂੰ ਹੁਕਮ ਦਿੱਤਾ ਹੈ ਕਿ ਉਹ ਤੇਰੀ ਪਾਲਣਾ ਕਰੇ।
9337  1KI 17:17  ਤਾਂ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਉਸ ਘਰ ਵਾਲੀ ਔਰਤ ਦਾ ਪੁੱਤਰ ਬਿਮਾਰ ਪੈ ਗਿਆ ਅਤੇ ਉਹ ਦੀ ਬਿਮਾਰੀ ਬਹੁਤ ਸਖ਼ਤ ਸੀ ਐਥੋਂ ਤੋੜੀ ਜੋ ਉਹ ਦੇ ਵਿੱਚ ਪ੍ਰਾਣ ਨਾ ਰਹੇ।
9344  1KI 17:24  ਤਾਂ ਉਸ ਔਰਤ ਨੇ ਏਲੀਯਾਹ ਨੂੰ ਆਖਿਆ, ਹੁਣ ਮੈਂ ਜਾਣਿਆ ਕਿ ਤੂੰ ਪਰਮੇਸ਼ੁਰ ਦਾ ਬੰਦਾ ਹੈਂ ਅਤੇ ਯਹੋਵਾਹ ਦਾ ਬਚਨ ਜੇ ਤੇਰੇ ਮੂੰਹ ਵਿੱਚ ਹੈ ਸੋ ਸੱਚਾ ਹੈ।
9565  2KI 2:10  ਉਹ ਨੇ ਆਖਿਆ, ਤੂੰ ਔਖੀ ਗੱਲ ਮੰਗੀ ਹੈ। ਜੇ ਤੂੰ ਮੈਨੂੰ ਉਸ ਸਮੇਂ ਵੇਖੇਂ ਜਦ ਮੈਂ ਤੇਰੇ ਕੋਲੋਂ ਲੈ ਲਿਆ ਜਾਂਵਾਂ, ਤਾਂ ਤੇਰੇ ਲਈ ਉਵੇਂ ਹੀ ਹੋਵੇਗਾ, ਪਰ ਜੇ ਨਾ ਵੇਖਿਆ ਤਾਂ ਐਉਂ ਨਹੀਂ ਹੋਵੇਗਾ।
9615  2KI 4:8  ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।
9619  2KI 4:12  ਤਦ ਉਸ ਨੇ ਆਪਣੇ ਚੇਲੇ ਗੇਹਾਜੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ,” ਤਦ ਉਹ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖੜ੍ਹੀ ਹੋ ਗਈ।
9624  2KI 4:17  ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ।
9632  2KI 4:25  ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।”
9704  2KI 6:26  ਤਦ ਅਜਿਹਾ ਹੋਇਆ ਜਦ ਇਸਰਾਏਲ ਦਾ ਰਾਜਾ ਕੰਧ ਉੱਤੇ ਘੁੰਮ ਰਿਹਾ ਸੀ ਤਾਂ ਇੱਕ ਔਰਤ ਨੇ ਇਹ ਆਖ ਕੇ ਉਹ ਦੀ ਦੁਹਾਈ ਦਿੱਤੀ ਕਿ ਹੇ ਮੇਰੇ ਮਹਾਰਾਜ ਰਾਜਾ, ਬਚਾ ਲਓ।
9706  2KI 6:28  ਰਾਜਾ ਨੇ ਉਸ ਨੂੰ ਆਖਿਆ, “ਤੈਨੂੰ ਕੀ ਦੁੱਖ ਹੈ?” ਉਹ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ਆਪਣਾ ਪੁੱਤਰ ਦੇ ਕਿ ਅਸੀਂ ਅੱਜ ਉਹ ਨੂੰ ਖਾਈਏ ਅਤੇ ਮੇਰੇ ਪੁੱਤਰ ਨੂੰ ਅਸੀਂ ਕੱਲ ਖਾ ਲਵਾਂਗੀਆਂ।
9708  2KI 6:30  ਜਦ ਰਾਜੇ ਨੇ ਉਸ ਔਰਤ ਦੀਆਂ ਗੱਲਾਂ ਸੁਣੀਆਂ ਤੇ ਉਹ ਨੇ ਕੰਧ ਉੱਤੋਂ ਦੀ ਲੰਘਦਿਆਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਨੇ ਵੇਖਿਆ ਕਿ ਉਹ ਦੇ ਸਰੀਰ ਉੱਤੇ ਟਾਟ ਹੈ।
9732  2KI 8:1  ਅਲੀਸ਼ਾ ਨੇ ਉਸ ਔਰਤ ਨੂੰ ਜਿਸ ਦੇ ਪੁੱਤਰ ਨੂੰ ਉਸ ਨੇ ਜ਼ਿੰਦਾ ਕੀਤਾ ਸੀ ਆਖਿਆ ਕਿ ਉੱਠ ਅਤੇ ਆਪਣੇ ਪਰਿਵਾਰ ਸਮੇਤ ਜਾ ਅਤੇ ਜਿੱਥੇ ਕਿਤੇ ਤੂੰ ਵੱਸ ਸਕੇਂ ਉੱਥੇ ਵੱਸ ਜਾ ਕਿਉਂ ਜੋ ਯਹੋਵਾਹ ਨੇ ਕਾਲ ਦਾ ਹੁਕਮ ਲਾ ਦਿੱਤਾ ਹੈ ਅਤੇ ਉਹ ਇਸ ਦੇਸ਼ ਉੱਤੇ ਸੱਤ ਸਾਲ ਰਹੇਗਾ।
9733  2KI 8:2  ਤਦ ਉਸ ਔਰਤ ਨੇ ਉੱਠ ਕੇ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਆਪਣੇ ਪਰਿਵਾਰ ਸਮੇਤ ਸਫ਼ਰ ਕੀਤਾ ਅਤੇ ਫ਼ਲਿਸਤੀਆਂ ਦੇ ਦੇਸ਼ ਵਿੱਚ ਜਾ ਕੇ ਸੱਤ ਸਾਲ ਉੱਥੇ ਵੱਸੀ।
9734  2KI 8:3  ਸੱਤਾਂ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਇਆ ਕਿ ਉਹ ਔਰਤ ਫ਼ਲਿਸਤੀਆਂ ਦੇ ਦੇਸ਼ ਤੋਂ ਮੁੜ ਆਈ ਅਤੇ ਆਪਣੇ ਘਰ ਦੇ ਲਈ ਅਤੇ ਆਪਣੀ ਜ਼ਮੀਨ ਦੇ ਲਈ ਰਾਜਾ ਕੋਲ ਦੁਹਾਈ ਦੇਣ ਲਈ ਗਈ।
9736  2KI 8:5  ਤਦ ਅਜਿਹਾ ਹੋਇਆ ਕਿ ਜਦ ਉਹ ਰਾਜਾ ਨੂੰ ਦੱਸ ਹੀ ਰਿਹਾ ਸੀ ਕਿ ਕਿਵੇਂ ਉਸ ਨੇ ਇੱਕ ਮੁਰਦੇ ਨੂੰ ਜੁਆਲਿਆ, ਤਦ ਵੇਖੋ, ਉਹ ਔਰਤ ਜਿਸ ਦੇ ਪੁੱਤਰ ਨੂੰ ਉਹ ਨੇ ਜ਼ਿੰਦਾ ਕੀਤਾ ਸੀ ਉਹ ਰਾਜਾ ਦੇ ਕੋਲ ਆਪਣੇ ਘਰ ਤੇ ਆਪਣੀ ਜ਼ਮੀਨ ਦੇ ਲਈ ਦੁਹਾਈ ਦੇਣ ਲੱਗੀ। ਤਦ ਗੇਹਾਜੀ ਨੇ ਆਖਿਆ, ਹੇ ਮੇਰੇ ਸੁਆਮੀ! ਹੇ ਰਾਜਾ! ਇਹ ਓਹੀ ਔਰਤ ਅਤੇ ਇਸ ਦਾ ਪੁੱਤਰ ਇਹ ਹੀ ਹੈ, ਜਿਹ ਨੂੰ ਅਲੀਸ਼ਾ ਨੇ ਜ਼ਿੰਦਾ ਕੀਤਾ।
9737  2KI 8:6  ਜਦ ਰਾਜਾ ਨੇ ਉਸ ਔਰਤ ਨੂੰ ਉਸ ਦੇ ਪੁੱਤਰ ਬਾਰੇ ਪੁੱਛਿਆ, ਤਦ ਉਹ ਨੇ ਉਸ ਨੂੰ ਦੱਸਿਆ। ਇਸ ਲਈ ਰਾਜਾ ਨੇ ਉਸ ਦੇ ਲਈ ਇੱਕ ਹਾਕਮ ਨੂੰ ਠਹਿਰਾ ਕੇ ਉਸ ਨੂੰ ਆਖਿਆ, “ਸਭ ਕੁਝ ਜੋ ਇਸ ਦਾ ਸੀ ਜਦ ਤੋਂ ਇਸ ਨੇ ਇਹ ਦੇਸ ਛੱਡਿਆ, ਉਸ ਸਮੇਂ ਤੋਂ ਲੈ ਕੇ ਹੁਣ ਤੱਕ ਦੀ ਖੇਤ ਦੀ ਸਾਰੀ ਪੈਦਾਵਾਰ ਉਸ ਨੂੰ ਮੋੜ ਦੇ।”
9743  2KI 8:12  ਤਦ ਹਜ਼ਾਏਲ ਨੇ ਆਖਿਆ, ਮੇਰਾ ਸੁਆਮੀ ਕਿਉਂ ਰੋਂਦਾ ਹੈ? ਅੱਗੋਂ ਉਸ ਨੇ ਉੱਤਰ ਦਿੱਤਾ, ਕਿਉਂ ਜੋ ਮੈਂ ਉਸ ਬਦੀ ਨੂੰ ਜਾਣਦਾ ਹਾਂ ਜੋ ਤੂੰ ਇਸਰਾਏਲੀਆਂ ਨਾਲ ਕਰੇਂਗਾ। ਤੂੰ ਉਨ੍ਹਾਂ ਦੇ ਕਿਲ੍ਹਿਆਂ ਨੂੰ ਅੱਗ ਲਾਵੇਂਗਾ, ਉਨ੍ਹਾਂ ਦੇ ਚੰਗੇ ਗੱਭਰੂਆਂ ਨੂੰ ਤਲਵਾਰ ਨਾਲ ਮਾਰੇਗਾ, ਉਨ੍ਹਾਂ ਦੇ ਬੱਚਿਆਂ ਨੂੰ ਪਟਕਾ-ਪਟਕਾ ਕੇ ਟੋਟੇ-ਟੋਟੇ ਕਰੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਸੁੱਟੇਂਗਾ।
9794  2KI 9:34  ਤਦ ਉਹ ਅੰਦਰ ਜਾ ਕੇ ਖਾਣ-ਪੀਣ ਲੱਗਾ ਅਤੇ ਉਸ ਨੇ ਆਖਿਆ, ਇਸ ਸਰਾਪੀ ਔਰਤ ਨੂੰ ਦੇਖੋ ਅਤੇ ਉਹ ਨੂੰ ਦੱਬ ਦਿਓ ਕਿਉਂ ਜੋ ਉਹ ਇੱਕ ਰਾਜਾ ਦੀ ਧੀ ਹੈ।
9945  2KI 15:16  ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।
10176  2KI 23:7  ਅਤੇ ਉਹ ਨੇ ਸਮਲਿੰਗੀਆਂ ਦੇ ਘਰਾਂ ਨੂੰ ਜੋ ਯਹੋਵਾਹ ਦੇ ਭਵਨ ਕੋਲ ਸਨ ਜਿੱਥੇ ਔਰਤਾਂ ਅਸ਼ੇਰਾਹ ਦੇ ਲਈ ਪੜਦੇ ਬੁਣਦੀਆਂ ਸਨ ਢਾਹ ਦਿੱਤਾ।
10328  1CH 2:18  ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।
10334  1CH 2:24  ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ।
10336  1CH 2:26  ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ।
10339  1CH 2:29  ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ।
10340  1CH 2:30  ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ।
10342  1CH 2:32  ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਔਲਾਦ ਹੀ ਮਰ ਗਿਆ।
10407  1CH 4:18  ਅਤੇ ਉਹ ਦੀ ਯਹੂਦਣ ਔਰਤ ਨੇ ਗਦੋਰ ਦਾ ਪਿਤਾ ਯਰਦ ਤੇ ਸੋਕੋਹ ਦਾ ਪਿਤਾ ਹੇਬਰ ਤੇ ਜ਼ਾਨੋਅਹ ਦਾ ਪਿਤਾ ਯਕੂਥੀਏਲ ਜਣੇ ਅਤੇ ਇਹ ਫ਼ਿਰਊਨ ਦੀ ਧੀ ਬਿਥਯਾਹ ਦੇ ਪੁੱਤਰ ਸਨ ਜਿਹ ਨੂੰ ਮਰਦ ਨੇ ਵਿਆਹ ਲਿਆ
10408  1CH 4:19  ਅਤੇ ਹੋਦੀਯਾਹ ਦੀ ਔਰਤ ਨਹਮ ਦੀ ਭੈਣ ਦੇ ਪੁੱਤਰ ਗਰਮੀ ਕਈਲਾਹ ਦਾ ਪਿਤਾ ਅਤੇ ਮਆਕਾਥੀ ਅਸ਼ਤਮੋਆ ਸਨ
10554  1CH 7:15  ਮਾਕੀਰ ਨੇ ਹੁੱਪੀਮ ਤੇ ਸ਼ੁੱਪੀਮ ਇੱਕ ਔਰਤ ਵਿਆਹ ਲਈ ਜਿਹ ਦੀ ਭੈਣ ਦਾ ਨਾਮ ਮਅਕਾਹ ਸੀ। ਦੂਜੇ ਦਾ ਨਾਮ ਸਲਾਫ਼ਹਾਦ ਸੀ ਅਤੇ ਸਲਾਫਹਾਦ ਦੀਆਂ ਧੀਆਂ ਹੀ ਸਨ।
10555  1CH 7:16  ਮਾਕੀਰ ਦੀ ਔਰਤ ਮਅਕਾਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਪਰਸ਼ ਰੱਖਿਆ ਅਤੇ ਉਹ ਦੇ ਭਰਾ ਦਾ ਨਾਮ ਸ਼ਰਸ਼ ਸੀ ਅਤੇ ਉਹ ਦੇ ਪੁੱਤਰ ਊਲਾਮ ਤੇ ਰਾਕਮ ਸਨ
10562  1CH 7:23  ਉਹ ਆਪਣੀ ਔਰਤ ਕੋਲ ਗਿਆ ਅਤੇ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਦਾ ਨਾਮ ਬਰੀਆਹ ਰੱਖਿਆ ਕਿਉਂ ਜੋ ਉਹ ਦੇ ਘਰ ਵਿੱਚ ਬੁਰਿਆਈ ਆਈ ਸੀ
10587  1CH 8:8  ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ
11022  1CH 24:2  ਪਰ ਨਾਦਾਬ ਤੇ ਅਬੀਹੂ ਆਪਣੇ ਪਿਤਾ ਦੇ ਮਰਨ ਤੋਂ ਪਹਿਲਾ ਬੇ-ਔਲਾਦ ਮਰ ਗਏ ਇਸ ਕਾਰਨ ਅਲਆਜ਼ਾਰ ਤੇ ਈਥਾਮਾਰ ਨੇ ਜਾਜਕਾਈ ਦਾ ਕੰਮ ਕੀਤਾ।
11230  2CH 2:13  ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਔਰਤ ਦਾ ਪੁੱਤਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਤੇ ਚਾਂਦੀ ਅਤੇ ਪਿੱਤਲ ਅਤੇ ਲੋਹੇ ਅਤੇ ਪੱਥਰ ਅਤੇ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ, ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ।