Wildebeest analysis examples for:   pan-pan   ਊ    February 11, 2023 at 19:22    Script wb_pprint_html.py   by Ulf Hermjakob

258  GEN 10:23  ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ।
262  GEN 10:27  ਹਦੋਰਾਮ, ਊਜ਼ਾਲ, ਦਿਕਲਾਹ,
285  GEN 11:18  ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ।
286  GEN 11:19  ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
287  GEN 11:20  ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ।
288  GEN 11:21  ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
295  GEN 11:28  ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ।
298  GEN 11:31  ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।
314  GEN 12:15  ਤਦ ਫ਼ਿਰਊਨ ਦੇ ਹਾਕਮਾਂ ਨੇ ਉਸ ਨੂੰ ਵੇਖ ਕੇ, ਫ਼ਿਰਊਨ ਦੇ ਅੱਗੇ ਉਸ ਦੀ ਵਡਿਆਈ ਕੀਤੀ, ਤਦ ਉਹ ਇਸਤਰੀ ਫ਼ਿਰਊਨ ਦੇ ਘਰ ਵਿੱਚ ਪਹੁੰਚਾਈ ਗਈ।
315  GEN 12:16  ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ।
316  GEN 12:17  ਪਰ ਯਹੋਵਾਹ ਨੇ ਫ਼ਿਰਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ।
317  GEN 12:18  ਤਦ ਫ਼ਿਰਊਨ ਨੇ ਅਬਰਾਮ ਨੂੰ ਬੁਲਾ ਕੇ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਤੂੰ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਪਤਨੀ ਹੈ?।
319  GEN 12:20  ਤਦ ਫ਼ਿਰਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ, ਤਦ ਉਨ੍ਹਾਂ ਨੇ ਅਬਰਾਮ ਅਤੇ ਉਸ ਦੀ ਪਤਨੀ ਨੂੰ ਅਤੇ ਜੋ ਕੁਝ ਉਸ ਦਾ ਸੀ, ਉਸ ਨੂੰ ਦੇ ਕੇ ਉੱਥੋਂ ਤੋਰ ਦਿੱਤਾ।
329  GEN 13:10  ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।
368  GEN 15:7  ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।
547  GEN 21:33  ਫਿਰ ਉਸ ਨੇ ਬਏਰਸ਼ਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ।
569  GEN 22:21  ਮਿਲਕਾਹ ਦੇ ਪੁੱਤਰ ਇਹ ਸਨ, ਅਰਥਾਤ ਉਹ ਦਾ ਪਹਿਲੌਠਾ ਊਸ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਜਿਹੜਾ ਅਰਾਮ ਦਾ ਪਿਤਾ ਸੀ
602  GEN 24:10  ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।
603  GEN 24:11  ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।
606  GEN 24:14  ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।
611  GEN 24:19  ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ।
612  GEN 24:20  ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।
614  GEN 24:22  ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ
617  GEN 24:25  ਫਿਰ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਊਠਾਂ ਲਈ ਚਾਰਾ ਬਥੇਰਾ ਹੈ ਅਤੇ ਰਾਤ ਰਹਿਣ ਦੀ ਥਾਂ ਵੀ ਹੈ।
622  GEN 24:30  ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।
623  GEN 24:31  ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ
624  GEN 24:32  ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।
627  GEN 24:35  ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।
636  GEN 24:44  ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਠਹਿਰਾਇਆ ਹੈ।
638  GEN 24:46  ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ।
653  GEN 24:61  ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ।
655  GEN 24:63  ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ।
656  GEN 24:64  ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ।
828  GEN 29:32  ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ।
845  GEN 30:14  ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖ਼ੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ।
874  GEN 30:43  ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ।
891  GEN 31:17  ਤਦ ਯਾਕੂਬ ਨੇ ਉੱਠ ਕੇ ਆਪਣੇ ਪੁੱਤਰਾਂ ਅਤੇ ਇਸਤਰੀਆਂ ਨੂੰ ਊਠਾਂ ਉੱਤੇ ਚੜ੍ਹਾਇਆ
908  GEN 31:34  ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ।
936  GEN 32:8  ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
944  GEN 32:16  ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।
974  GEN 33:13  ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ।
1034  GEN 35:22  ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।
1035  GEN 35:23  ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।
1045  GEN 36:4  ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਤੇ ਬਾਸਮਥ ਨੇ ਰਊਏਲ ਨੂੰ ਜਨਮ ਦਿੱਤਾ
1046  GEN 36:5  ਅਤੇ ਆਹਾਲੀਬਾਮਾਹ ਨੇ ਯਊਸ਼ ਅਤੇ ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ, ਇਹ ਏਸਾਓ ਦੇ ਪੁੱਤਰ ਸਨ, ਜਿਹੜੇ ਕਨਾਨ ਦੇਸ਼ ਵਿੱਚ ਪੈਦਾ ਹੋਏ।
1051  GEN 36:10  ਸੋ ਏਸਾਓ ਦੇ ਪੁੱਤਰਾਂ ਦੇ ਨਾਮ ਇਹ ਸਨ, ਅਲੀਫਾਜ਼ ਏਸਾਓ ਦੀ ਪਤਨੀ ਆਦਾਹ ਦਾ ਪੁੱਤਰ ਅਤੇ ਰਊਏਲ ਏਸਾਓ ਦੀ ਪਤਨੀ ਬਾਸਮਥ ਦਾ ਪੁੱਤਰ
1054  GEN 36:13  ਰਊਏਲ ਦੇ ਪੁੱਤਰ ਇਹ ਸਨ ਅਰਥਾਤ ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ। ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
1055  GEN 36:14  ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਓਨ ਦੀ ਦੋਹਤੀ ਸੀ। ਉਸ ਨੇ ਏਸਾਓ ਲਈ ਯਊਸ਼, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ।
1058  GEN 36:17  ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।
1059  GEN 36:18  ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ।
1069  GEN 36:28  ਦੀਸ਼ਾਨ ਦੇ ਪੁੱਤਰ ਊਸ ਅਤੇ ਅਰਾਨ ਸਨ।
1078  GEN 36:37  ਸਮਲਾਹ ਮਰ ਗਿਆ ਤਾਂ ਉਸ ਦੇ ਸਥਾਨ ਤੇ ਸ਼ਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉੱਪਰ ਦੇ ਰਹੋਬੋਥ ਨਗਰ ਦਾ ਸੀ।
1079  GEN 36:38  ਸ਼ਾਊਲ ਮਰ ਗਿਆ ਅਤੇ ਉਸ ਦੇ ਸਥਾਨ ਤੇ ਅਕਬੋਰ ਦਾ ਪੁੱਤਰ ਬਆਲਹਾਨਾਨ ਰਾਜ ਕਰਨ ਲੱਗਾ।
1080  GEN 36:39  ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।
1105  GEN 37:21  ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ।
1106  GEN 37:22  ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ।
1109  GEN 37:25  ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ।
1113  GEN 37:29  ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ
1120  GEN 37:36  ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।
1151  GEN 39:1  ਯੂਸੁਫ਼ ਮਿਸਰ ਵਿੱਚ ਲਿਆਂਦਾ ਗਿਆ ਅਤੇ ਪੋਟੀਫ਼ਰ ਮਿਸਰੀ ਨੇ ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ, ਉਸ ਨੂੰ ਇਸਮਾਏਲੀਆਂ ਦੇ ਹੱਥੋਂ ਮੁੱਲ ਲੈ ਲਿਆ, ਜਿਹੜੇ ਉਸ ਨੂੰ ਉੱਥੇ ਲਿਆਏ ਸਨ।
1175  GEN 40:2  ਤਦ ਫ਼ਿਰਊਨ ਆਪਣੇ ਦੋਹਾਂ ਪ੍ਰਧਾਨਾਂ ਦੇ ਉੱਤੇ ਅਰਥਾਤ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਉੱਤੇ ਗੁੱਸੇ ਹੋਇਆ
1180  GEN 40:7  ਉਸ ਨੇ ਫ਼ਿਰਊਨ ਦੇ ਉਨ੍ਹਾਂ ਪ੍ਰਧਾਨਾਂ ਨੂੰ ਜਿਹੜੇ ਉਸ ਦੇ ਨਾਲ ਉਸ ਦੇ ਸੁਆਮੀ ਦੇ ਘਰ ਕੈਦ ਵਿੱਚ ਸਨ, ਪੁੱਛਿਆ, ਅੱਜ ਤੁਹਾਡੇ ਚਿਹਰੇ ਕਿਉਂ ਉਦਾਸ ਹਨ?
1184  GEN 40:11  ਫ਼ਿਰਊਨ ਦਾ ਪਿਆਲਾ ਮੇਰੇ ਹੱਥ ਵਿੱਚ ਸੀ, ਅਤੇ ਮੈਂ ਦਾਖ਼ਾਂ ਨੂੰ ਲੈ ਕੇ ਫ਼ਿਰਊਨ ਦੇ ਪਿਆਲੇ ਵਿੱਚ ਨਿਚੋੜਿਆ ਅਤੇ ਉਹ ਪਿਆਲਾ ਮੈਂ ਫ਼ਿਰਊਨ ਦੀ ਹਥੇਲੀ ਉੱਤੇ ਰੱਖਿਆ।
1186  GEN 40:13  ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਉੱਚਾ ਕਰੇਗਾ ਅਤੇ ਤੈਨੂੰ ਤੇਰੇ ਅਹੁਦੇ ਉੱਤੇ ਫੇਰ ਖੜ੍ਹਾ ਕਰੇਗਾ ਅਤੇ ਤੂੰ ਪਹਿਲਾਂ ਦੀ ਤਰ੍ਹਾਂ ਜਦ ਤੂੰ ਉਹ ਦਾ ਸਾਕੀ ਸੀ, ਫਿਰ ਤੋਂ ਫ਼ਿਰਊਨ ਦੇ ਹੱਥ ਵਿੱਚ ਪਿਆਲਾ ਦੇਵੇਂਗਾ।
1187  GEN 40:14  ਜਦ ਤੇਰਾ ਭਲਾ ਹੋਵੇ ਤਾਂ ਤੂੰ ਮੈਨੂੰ ਯਾਦ ਰੱਖੀਂ ਅਤੇ ਮੇਰੇ ਉੱਤੇ ਕਿਰਪਾ ਕਰਕੇ ਫ਼ਿਰਊਨ ਨੂੰ ਮੇਰੇ ਬਾਰੇ ਦੱਸੀਂ ਅਤੇ ਮੈਨੂੰ ਇਸ ਘਰ ਵਿੱਚੋਂ ਬਾਹਰ ਕਢਾਈਂ।
1190  GEN 40:17  ਅਤੇ ਸਭ ਤੋਂ ਉੱਪਰਲੀ ਟੋਕਰੀ ਵਿੱਚ ਫ਼ਿਰਊਨ ਲਈ ਭਿੰਨ-ਭਿੰਨ ਪ੍ਰਕਾਰ ਦਾ ਪਕਾਇਆ ਹੋਇਆ ਭੋਜਨ ਸੀ ਅਤੇ ਪੰਛੀ ਮੇਰੇ ਸਿਰ ਉੱਪਰਲੀ ਟੋਕਰੀ ਵਿੱਚੋਂ ਖਾਂਦੇ ਸਨ।
1192  GEN 40:19  ਇਨ੍ਹਾਂ ਤਿੰਨਾਂ ਦਿਨਾਂ ਵਿੱਚ ਫ਼ਿਰਊਨ ਤੇਰਾ ਸਿਰ ਤੇਰੇ ਉੱਤੋਂ ਲਾਹ ਦੇਵੇਗਾ ਅਤੇ ਤੈਨੂੰ ਇੱਕ ਰੁੱਖ ਨਾਲ ਟੰਗ ਦੇਵੇਗਾ ਅਤੇ ਪੰਛੀ ਤੇਰਾ ਮਾਸ ਖਾਣਗੇ।
1193  GEN 40:20  ਫਿਰ ਤੀਜੇ ਦਿਨ, ਫ਼ਿਰਊਨ ਦਾ ਜਨਮ ਦਿਨ ਸੀ ਅਤੇ ਉਸ ਨੇ ਆਪਣੇ ਸਾਰੇ ਕਰਮਚਾਰੀਆਂ ਲਈ ਦਾਵਤ ਕੀਤੀ ਅਤੇ ਆਪਣੇ ਕਰਮਚਾਰੀਆਂ ਵਿੱਚੋਂ ਸਾਕੀਆਂ ਦੇ ਮੁਖੀਏ ਅਤੇ ਰਸੋਈਆਂ ਦੇ ਮੁਖੀਏ ਦਾ ਸਿਰ ਉੱਚਾ ਕੀਤਾ।
1194  GEN 40:21  ਪਰ ਉਸ ਨੇ ਸਾਕੀਆਂ ਦੇ ਮੁਖੀਏ ਨੂੰ ਤਾਂ ਉਹ ਦੇ ਅਹੁਦੇ ਉੱਤੇ ਫਿਰ ਨਿਯੁਕਤ ਕੀਤਾ ਤਾਂ ਜੋ ਉਹ ਫ਼ਿਰਊਨ ਦੀ ਹਥੇਲੀ ਉੱਤੇ ਪਿਆਲਾ ਰੱਖੇ
1197  GEN 41:1  ਪੂਰੇ ਦੋ ਸਾਲਾਂ ਦੇ ਅੰਤ ਵਿੱਚ ਫ਼ਿਰਊਨ ਨੇ ਇੱਕ ਸੁਫ਼ਨਾ ਵੇਖਿਆ ਕਿ ਉਹ ਨੀਲ ਨਦੀ ਕੋਲ ਖੜ੍ਹਾ ਸੀ,
1200  GEN 41:4  ਤਦ ਕਰੂਪ ਅਤੇ ਲਿੱਸੀਆਂ ਗਾਈਆਂ ਨੇ ਉਨ੍ਹਾਂ ਸੱਤਾਂ ਸੋਹਣੀਆਂ ਅਤੇ ਮੋਟੀਆਂ ਗਾਂਈਆਂ ਨੂੰ ਨਿਗਲ ਲਿਆ, ਤਦ ਫ਼ਿਰਊਨ ਜਾਗ ਉੱਠਿਆ।
1203  GEN 41:7  ਉਹ ਪਤਲੇ ਸਿੱਟੇ ਉਨ੍ਹਾਂ ਸੱਤਾਂ ਮੋਟੇ ਅਤੇ ਭਰੇ ਹੋਏ ਸਿੱਟਿਆਂ ਨੂੰ ਨਿਗਲ ਗਏ ਤਾਂ ਫ਼ਿਰਊਨ ਜਾਗ ਉੱਠਿਆ ਅਤੇ ਜਾਣਿਆ ਕਿ ਇਹ ਸੁਫ਼ਨਾ ਹੀ ਸੀ।
1204  GEN 41:8  ਅਤੇ ਸਵੇਰੇ ਹੀ ਉਸ ਦਾ ਮਨ ਬੇਚੈਨ ਹੋ ਗਿਆ ਤਾਂ ਉਸ ਨੇ ਮਿਸਰ ਦੇ ਸਾਰੇ ਜਾਦੂਗਰ ਅਤੇ ਸਾਰੇ ਜੋਤਸ਼ੀ ਸੱਦ ਲਏ, ਤਦ ਫ਼ਿਰਊਨ ਨੇ ਉਨ੍ਹਾਂ ਨੂੰ ਆਪਣੇ ਸੁਫ਼ਨੇ ਦੱਸੇ ਪਰ ਕੋਈ ਵੀ ਫ਼ਿਰਊਨ ਨੂੰ ਉਨ੍ਹਾਂ ਦਾ ਅਰਥ ਨਾ ਦੱਸ ਸਕਿਆ।
1205  GEN 41:9  ਤਦ ਸਾਕੀਆਂ ਦੇ ਮੁਖੀਏ ਨੇ ਫ਼ਿਰਊਨ ਨਾਲ ਇਹ ਗੱਲ ਕੀਤੀ, ਅੱਜ ਮੈਂ ਆਪਣੀ ਗਲਤੀ ਨੂੰ ਯਾਦ ਕਰਦਾ ਹਾਂ।
1206  GEN 41:10  ਜਦ ਫ਼ਿਰਊਨ ਆਪਣੇ ਦਾਸਾਂ ਉੱਤੇ ਗੁੱਸੇ ਹੋਇਆ ਤਾਂ ਮੈਨੂੰ ਅਤੇ ਰਸੋਈਆਂ ਦੇ ਮੁਖੀਏ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਕੈਦ ਕੀਤਾ।
1210  GEN 41:14  ਤਦ ਫ਼ਿਰਊਨ ਨੇ ਯੂਸੁਫ਼ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੇ ਛੇਤੀ ਨਾਲ ਯੂਸੁਫ਼ ਨੂੰ ਕੈਦ ਵਿੱਚੋਂ ਕੱਢਿਆ। ਉਹ ਹਜਾਮਤ ਕਰ ਕੇ ਅਤੇ ਬਸਤਰ ਬਦਲ ਕੇ ਫ਼ਿਰਊਨ ਦੇ ਕੋਲ ਅੰਦਰ ਆਇਆ।
1211  GEN 41:15  ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਇੱਕ ਸੁਫ਼ਨਾ ਵੇਖਿਆ ਹੈ, ਅਤੇ ਉਸ ਦਾ ਅਰਥ ਦੱਸਣ ਵਾਲਾ ਕੋਈ ਨਹੀਂ। ਮੈਂ ਤੇਰੇ ਬਾਰੇ ਇਹ ਸੁਣਿਆ ਹੈ ਕਿ ਤੂੰ ਸੁਫ਼ਨਾ ਸੁਣ ਕੇ ਉਸ ਦਾ ਅਰਥ ਦੱਸ ਸਕਦਾ ਹੈਂ।
1212  GEN 41:16  ਤਦ ਯੂਸੁਫ਼ ਨੇ ਫ਼ਿਰਊਨ ਨੂੰ ਉੱਤਰ ਦਿੱਤਾ, ਇਹ ਮੇਰੀ ਸ਼ਕਤੀ ਨਹੀਂ। ਪਰਮੇਸ਼ੁਰ ਹੀ ਫ਼ਿਰਊਨ ਨੂੰ ਸ਼ਾਂਤੀ ਦਾ ਉੱਤਰ ਦੇਵੇਗਾ।
1213  GEN 41:17  ਫਿਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖੋ, ਮੈਂ ਆਪਣੇ ਸੁਫ਼ਨੇ ਵਿੱਚ ਨੀਲ ਨਦੀ ਦੇ ਕੰਢੇ ਉੱਤੇ ਖੜ੍ਹਾ ਸੀ,
1221  GEN 41:25  ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, ਫ਼ਿਰਊਨ ਦਾ ਸੁਫ਼ਨਾ ਇੱਕੋ ਹੀ ਹੈ। ਪਰਮੇਸ਼ੁਰ ਜੋ ਕੁਝ ਕਰਨ ਵਾਲਾ ਹੈ, ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
1224  GEN 41:28  ਇਹ ਇਹੋ ਹੀ ਗੱਲ ਹੈ ਜਿਹੜੀ ਮੈਂ ਫ਼ਿਰਊਨ ਨਾਲ ਕੀਤੀ ਹੈ ਕਿ ਪਰਮੇਸ਼ੁਰ ਜੋ ਕੁਝ ਕਰਨ ਨੂੰ ਹੈ, ਉਹ ਉਸ ਨੇ ਫ਼ਿਰਊਨ ਦੇ ਉੱਤੇ ਪਰਗਟ ਕੀਤਾ ਹੈ।
1228  GEN 41:32  ਇਹ ਸੁਫ਼ਨਾ ਫ਼ਿਰਊਨ ਨੂੰ ਦੋ ਵਾਰ ਇਸ ਲਈ ਵਿਖਾਇਆ ਗਿਆ ਹੈ ਕਿਉਂ ਜੋ ਇਹ ਗੱਲ ਪਰਮੇਸ਼ੁਰ ਵੱਲੋਂ ਪੱਕੀ ਹੈ ਅਤੇ ਪਰਮੇਸ਼ੁਰ ਇਸ ਨੂੰ ਜਲਦ ਹੀ ਪੂਰਾ ਕਰੇਗਾ।
1229  GEN 41:33  ਇਸ ਲਈ ਹੁਣ ਫ਼ਿਰਊਨ ਇੱਕ ਸਿਆਣੇ ਅਤੇ ਬੁੱਧਵਾਨ ਮਨੁੱਖ ਨੂੰ ਲੱਭੇ ਅਤੇ ਉਸ ਨੂੰ ਮਿਸਰ ਦੇਸ਼ ਉੱਤੇ ਠਹਿਰਾਵੇ।
1230  GEN 41:34  ਫ਼ਿਰਊਨ ਅਜਿਹਾ ਕਰੇ ਕਿ ਇਸ ਦੇਸ਼ ਉੱਤੇ ਅਧਿਕਾਰੀਆਂ ਨੂੰ ਨਿਯੁਕਤ ਕਰੇ ਅਤੇ ਉਹ ਮਿਸਰ ਦੀ ਸੱਤ ਸਾਲ ਦੀ ਭਰਪੂਰੀ ਦਾ ਪੰਜਵਾਂ ਹਿੱਸਾ ਲਿਆ ਕਰੇ।
1231  GEN 41:35  ਉਹ ਇਨ੍ਹਾਂ ਆਉਣ ਵਾਲਿਆਂ ਚੰਗਿਆਂ ਸਾਲਾਂ ਦਾ ਸਾਰਾ ਅੰਨ ਇਕੱਠਾ ਕਰਨ ਅਤੇ ਫ਼ਿਰਊਨ ਦੇ ਅਧੀਨ ਨਗਰਾਂ ਵਿੱਚ ਅੰਨ ਦੇ ਢੇਰ ਲਾਉਣ ਅਤੇ ਉਸ ਦੀ ਰਾਖੀ ਕਰਨ।
1233  GEN 41:37  ਇਹ ਗੱਲ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੀਆਂ ਨਜ਼ਰਾਂ ਵਿੱਚ ਚੰਗੀ ਲੱਗੀ।
1234  GEN 41:38  ਇਸ ਲਈ ਫ਼ਿਰਊਨ ਨੇ ਆਪਣੇ ਕਰਮਚਾਰੀਆਂ ਨੂੰ ਆਖਿਆ, ਭਲਾ, ਸਾਨੂੰ ਇਸ ਵਰਗਾ ਕੋਈ ਹੋਰ ਮਨੁੱਖ ਲੱਭੇਗਾ ਜਿਸ ਵਿੱਚ ਪਰਮੇਸ਼ੁਰ ਦਾ ਆਤਮਾ ਹੈ?
1235  GEN 41:39  ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਕਿਉਂ ਜੋ ਇਹ ਸਭ ਕੁਝ ਪਰਮੇਸ਼ੁਰ ਨੇ ਤੇਰੇ ਉੱਤੇ ਪਰਗਟ ਕੀਤਾ, ਇਸ ਲਈ ਤੇਰੇ ਜਿਹਾ ਸਿਆਣਾ ਅਤੇ ਬੁੱਧਵਾਨ ਕੋਈ ਨਹੀਂ।
1237  GEN 41:41  ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਵੇਖ, ਮੈਂ ਤੈਨੂੰ ਸਾਰੇ ਮਿਸਰ ਦੇਸ਼ ਉੱਤੇ ਹਾਕਮ ਨਿਯੁਕਤ ਕੀਤਾ ਹੈ।
1238  GEN 41:42  ਤਦ ਫ਼ਿਰਊਨ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥੋਂ ਲਾਹ ਕੇ ਯੂਸੁਫ਼ ਦੇ ਹੱਥ ਵਿੱਚ ਪਾ ਦਿੱਤੀ ਅਤੇ ਉਸ ਨੂੰ ਮਹੀਨ ਬਸਤਰ ਪਵਾਏ ਅਤੇ ਸੋਨੇ ਦੀ ਮਾਲਾ ਉਸ ਦੇ ਗਲ਼ ਵਿੱਚ ਪਾ ਦਿੱਤੀ।
1240  GEN 41:44  ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਮੈਂ ਫ਼ਿਰਊਨ ਹਾਂ, ਅਤੇ ਤੇਰੇ ਬਿਨ੍ਹਾਂ ਮਿਸਰ ਦੇ ਸਾਰੇ ਦੇਸ਼ ਵਿੱਚ ਕੋਈ ਮਨੁੱਖ ਆਪਣਾ ਹੱਥ-ਪੈਰ ਨਹੀਂ ਹਿਲਾਵੇਗਾ।
1241  GEN 41:45  ਫ਼ਿਰਊਨ ਨੇ ਯੂਸੁਫ਼ ਦਾ ਨਾਮ ਸਾਫਨਥ ਪਾਨੇਆਹ ਰੱਖਿਆ ਅਤੇ ਉਸ ਨੂੰ ਊਨ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਵਿਆਹ ਦਿੱਤੀ ਅਤੇ ਯੂਸੁਫ਼ ਮਿਸਰ ਦੇ ਸਾਰੇ ਦੇਸ਼ ਵਿੱਚ ਗਿਆ।
1242  GEN 41:46  ਜਦ ਯੂਸੁਫ਼ ਮਿਸਰ ਦੇ ਰਾਜਾ ਫ਼ਿਰਊਨ ਦੇ ਸਨਮੁਖ ਖੜ੍ਹਾ ਹੋਇਆ ਤਾਂ ਉਹ ਤੀਹ ਸਾਲ ਦਾ ਸੀ ਅਤੇ ਯੂਸੁਫ਼ ਨੇ ਫ਼ਿਰਊਨ ਦੇ ਸਾਹਮਣਿਓਂ ਨਿੱਕਲ ਕੇ ਮਿਸਰ ਦੇ ਸਾਰੇ ਦੇਸ਼ ਵਿੱਚ ਦੌਰਾ ਕੀਤਾ।
1246  GEN 41:50  ਯੂਸੁਫ਼ ਦੇ ਦੋ ਪੁੱਤਰ ਕਾਲ ਦੇ ਸਮੇਂ ਤੋਂ ਪਹਿਲਾਂ ਪੈਦਾ ਹੋਏ, ਜਿਨ੍ਹਾਂ ਨੂੰ ਊਨ ਸ਼ਹਿਰ ਦੇ ਜਾਜਕ ਪੋਟੀ-ਫ਼ਰਾ ਦੀ ਧੀ ਆਸਨਥ ਨੇ ਜਨਮ ਦਿੱਤਾ।
1251  GEN 41:55  ਜਦ ਮਿਸਰ ਦਾ ਸਾਰਾ ਦੇਸ਼ ਭੁੱਖਾ ਮਰਨ ਲੱਗਾ ਤਦ ਪਰਜਾ ਫ਼ਿਰਊਨ ਦੇ ਅੱਗੇ ਰੋਟੀ ਲਈ ਦੁਹਾਈ ਦੇਣ ਲੱਗੀ, ਅਤੇ ਫ਼ਿਰਊਨ ਨੇ ਸਾਰੇ ਮਿਸਰੀਆਂ ਨੂੰ ਆਖਿਆ, ਯੂਸੁਫ਼ ਕੋਲ ਜਾਓ ਅਤੇ ਜੋ ਕੁਝ ਉਹ ਆਖੇ ਸੋ ਕਰੋ।
1268  GEN 42:15  ਇਸੇ ਗੱਲ ਤੋਂ ਤੁਸੀਂ ਪਰਖੇ ਜਾਓਗੇ, ਫ਼ਿਰਊਨ ਦੀ ਜਾਨ ਦੀ ਸਹੁੰ ਜਦ ਤੱਕ ਤੁਹਾਡਾ ਛੋਟਾ ਭਰਾ ਇੱਥੇ ਨਹੀਂ ਆ ਜਾਂਦਾ ਤੁਸੀਂ ਐਥੋਂ ਨਹੀਂ ਜਾ ਸਕਦੇ।